ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਆਚਾਰੀਆ ਦੇਵਵਰਤ ਨੇ ਸਿਰਮੌਰ ਜ਼ਿਲ੍ਹੇ ‘ਚ ਇਟਰਨਲ ਯੂਨੀਵਰਸਟੀ ਦੀ ਕਨਵੋਕੇਸ਼ਨ ਦੌਰਾਨ ਉਹਨਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਚਲਾਈ ਗਈ ਬੇਟੀ ਬਚਾਓ ਬੇਟੀ ਪੜ੍ਹਾਉ ਮੁਹਿੰਮ ਤੇ ਇਕ ਅਹਿਮ ਬਿਆਨ ਦਿੱਤਾ ਹੈ।

himachal Pradesh

ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਹਿਮਾਚਲ ਪ੍ਰਦੇਸ਼ ਦੇ ਰਾਜਪਾਲ ਆਚਾਰੀਆ ਦੇਵਵਰਤ ਨੇ ਕਿਹਾ ਕਿ ਬੇਟੀ ਬਚਾਉ  ਬੇਟੀ ਪੜ੍ਹਾਉ ਦੀ ਮੁਹਿੰਮ ਨੂੰ ਸਭ ਤੋਂ ਪਹਿਲਾ ਸਿੱਖਾਂ ਦੇ ਦਸਵੇਂ ਗੁਰੂ ਸ਼੍ਰੀ ਗੁਰੂ ਗੋਬਿੰਦ ਸਿੰਘ ਨੇ ਸ਼ੁਰੂ ਕੀਤੀ ਸੀ।

beti bachao beti padhao

ਉਹਨਾਂ ਨੇ ਇਸ ਮੁਹਿੰਮ ਨੂੰ ਕਾਂਗੜਾ ਜਿਲ੍ਹੇ ਵਿੱਚ ਕੁੜੀ ਬਚਾਉ ਨਾਂਅ ਦੀ ਮੁਹਿੰਮ ਤੋਂ ਸੁਰੂ ਕੀਤੀ ਸੀ। ਜਿਸ ਤੋਂ ਬਾਅਦ ਇਸ ਮੁਹਿੰਮ ਨੂੰ ਹੁਣ ਮੋਦੀ ਸਰਕਾਰ ਵੱਲੋਂ ਬੇਟੀ ਬਚਾਉ ਬੇਟੀ ਪੜ੍ਹਾਉ ਦੇ ਨਾਂਅ ਤੋਂ ਸ਼ੁਰੂ ਕੀਤੀ ਗਈ। ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਸਿੱਖਾਂ ਨੇ ਸਮਾਜ ਅਤੇ ਦੇਸ਼ ਦੇ ਨਿਰਮਾਣ ਲਈ ਕਈ ਵੱਡੇ ਉਪਰਾਲੇ ਕੀਤੇ ਹਨ।

LEAVE A REPLY