ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਨਵਾਂਸ਼ਹਿਰ ਪੁਲਿਸ ਨੇ 6 ਲੱਖ ਦੀ ਠੱਗੀ ਮਾਰਨ ਦੇ ਇਲਜ਼ਾਮ ਤਹਿਤ ਟਰੈਵਲ ਏਜੰਟ ਨੂੰ ਕਾਬੂ ਕੀਤਾ ਹੈ | ASI ਨੇ ਦੱਸਿਆ ਕਿ ਪੁਲਿਸ ਨੂੰ ਲਿਖਤੀ ਸ਼ਿਕਾਇਤ ਮਿਲੀ ਸੀ | ਜਿਸਤੇ ਕਾਰਵਾਈ ਕਰਦੇ ਹੋਏ ਏਜੰਟ ਨੂੰ ਕਾਬੂ ਕੀਤਾ |

Watch Video

LEAVE A REPLY