ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ੍ਰੀ ਕੀਰਤਪੁਰ ਸਾਹਿਬ ਨੇੜੇ ਬਿਲਾਸਪੁਰ ਮੁੱਖ ਮਾਰਗ ‘ਤੇ ਕਾਰ ਨੂੰ ਅਚਾਨਕ ਹੀ ਭਿਆਨਕ ਅੱਗ ਗਈ ਜਿਸ ਕਾਰਨ ਕਾਰ ਸਕਿੰਟਾ ਵਿੱਚ ਸੁਆਹ ਹੋ ਗਈ। ਮਿਲੀ ਜਾਣਕਾਰੀ ਦੇ ਅਨੁਸਾਰ ਸਕਾਰਪੀਓ ਗੱਡੀ ਨੂੰ ਅਚਾਨਕ ਹੀ ਭਿਆਨਕ ਅੱਗ ਲੱਗ ਗਈ

ਜਿਸ ਕਾਰਨ ਲੱਖਾਂ ਦੀ ਕਾਰ ਸੜ ਗਈ। ਦੱਸਿਆ ਜਾ ਰਿਹਾ ਹੈ ਕਿ ਗੱਡੀ ਵਿੱਚ ਸਵਾਰ ਦੋ ਲੋਕਾਂ ਨੇ ਭਿਆਨਕ ਅੱਗ ਤੋਂ ਬਹੁਤ ਹੀ ਮੁਸ਼ਕਿਲ ਨਾਲ ਆਪਣੀ ਜਾਨ ਬਚਾਈ। ਊੱਥੇ ਹੀ ਦੂਜੇ ਪਾਸੇ ਮੌਕੇ ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਨਾਲ ਹੀ ਅੱਗ ਲਗਣ ਦੇ ਕਾਰਨਾਂ ਦਾ ਪਤਾ ਲਗਾ ਰਹੀ ਹੈ।

LEAVE A REPLY