ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਬਰਨਾਲਾ ਚ ਕਿਸਾਨ ਗੁਰਦੀਪ ਸਿੰਘ ਨੇ ਕਰਜ਼ੇ ਤੋਂ ਪ੍ਰੇਸ਼ਾਨ ਹੋ ਕੇ ਜ਼ਹਿਰੀਲੀ ਦਵਾਈ ਨਿਗਲ ਕੇ ਖ਼ੁਦਕੁਸ਼ੀ ਕਰ ਲਈ ਹੈ | ਮ੍ਰਿਤਕ ਦੇ ਭਰਾ ਵਕੀਲ ਸਿੰਘ ਨੇ ਦੱਸਿਆ | ਕਿ ਉਸ ਦਾ ਭਰਾ ਡੇਢ ਏਕੜ ਦੀ ਖੇਤੀ ਕਰਨ ਦੇ ਨਾਲ ਮੱਝਾਂ ਦਾ ਵਪਾਰ ਕਰਦਾ ਸੀ |

barnala suicide

ਕਿਸਾਨ ਦੇ ਸਿਰ ਸੀ 12 ਲੱਖ ਦਾ ਕਰਜ਼

ਮ੍ਰਿਤਕ ਕਿਸਾਨ ਦੇ ਸਿਰ ਕਰੀਬ 12 ਲੱਖ ਦਾ ਕਰਜ਼ ਹੋਣ ਜਿਸ ਕਾਰਨ ਉਹ ਪ੍ਰੇਸ਼ਾਨ ਰਹਿੰਦਾ ਸੀ | ਤੇ ਲੰਘੀ ਰਾਤ ਉਸ ਨੇ ਘਰ ਅੰਦਰ ਜ਼ਹਿਰੀਲੀ ਦਵਾਈ ਨਿਗਲ ਕੇ ਆਪਣੀ ਜੀਵਨ ਲੀਲਾ ਖ਼ਤਮ ਕਰ ਲਈ |

LEAVE A REPLY