ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਦੇਸ਼ਾਂ ਵਿਦੇਸ਼ਾਂ ‘ਚ ਲੋਹਾ ਮਨਵਾਉਣ ਵਾਲੇ ਮਾਝੇ ਦੇ ਨਾਮਵਾਰ ਕਬੱਡੀ ਖਿਡਾਰੀ ਸੁਖਮਨ ਚੋਹਲਾ ਦਾ ਬੀਤੀ ਰਾਤ 12.30 ਵਜੇ ਦੇ ਕਰੀਬ ਦਿਹਾਂਤ ਹੋ ਗਿਆ। ਜਾਣਕਾਰੀ ਮੁਤਾਬਕ ਸੁਖਮਨ ਚੋਹਲਾ ਜ਼ਿਲਾ ਤਰਨਤਾਰਨ ਦੇ ਪਿੰਡ ਚੋਹਲਾ ਸਾਹਿਬ ਦਾ ਜੰਮਪਲ ਹੈ। ਉਸ ਨੇ ਵਿਸ਼ਵ ਕਬੱਡੀ ਕੱਪ ‘ਚ ਆਪਣਾ ਜੋਹਰ ਦਿਖਾ ਕੇ ਦੇਸ਼ ਦਾ ਨਾਂ ਪੁਰੀ ਦੁਨੀਆਂ ‘ਚ ਰੌਸ਼ਨ ਕੀਤਾ |

kabaddi player death

ਸੁਖਮਨ ਦੀ ਅਚਾਨਕ ਹੋਈ ਮੌਤ ਕਾਰਨ ਜਿਥੇ ਪੂਰੇ ਖੇਡ ਜਗਤ ‘ਚ ਸੋਗ ਦੀ ਲਹਿਰ ਹੈ ਉਥੇ ਹੀ ਪੂਰੇ ਦੇਸ਼ ‘ਚ ਕਬੱਡੀ ਨਾਲ ਪਿਆਰ ਕਰਨ ਵਾਲੇ ਲੋਕਾਂ ਦੇ ਦਿਲਾਂ ‘ਤੇ ਡੂੰਘੀ ਸੱਟ ਵੱਜੀ ਹੈ।

kabaddi player death

Watch Video

LEAVE A REPLY