ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਬਰਨਾਲਾ ਤੋਂ ਇਕ ਤੁੜੀ ਦੇ ਨਾਲ ਭਰੀ ਟ੍ਰੇਕਟਰ-ਟ੍ਰਾਲੀ ਪਲਟੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।

accident 1 ਦੱਸਿਆ ਜਾ ਰਿਹਾ ਹੈ ਕਿ ਟ੍ਰੇਕਟਰ-ਟ੍ਰਾਲੀ ਬਹੁਤ ਹੀ ਭਿਆਨਕ ਤਰੀਕੇ ਨਾਲ ਪਲਟ ਗਈ ਜਿਸ ਕਾਰਨ ਮੌਕੇ ਤੇ ਹੀ ਇਕ ਵਿਅਕਤੀ ਦੀ ਮੌਤ ਹੋ ਗਈ।

accident

ਜਦਕਿ ਇਸ ਹਾਦਸੇ ਵਿੱਚ 4 ਲੋਕ ਗੰਭੀਰ ਰੂਪ ਨਾਲ ਜਖਮੀ ਹੋ ਗਏ ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

LEAVE A REPLY