ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਸਰਕਾਰ ਨੇ ਜਲੂਸਾਂ, ਇਕੱਠਾਂ, ਵਿਖਾਵਿਆਂ, ਧਰਨਿਆਂ ਅਤੇ ਮਾਰਚਾਂ ਨੂੰ ਲੈਕੇ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜਾਬ ਸਰਕਾਰ ਨੇ ਨਿਰਦੇਸ਼ ਜਾਰੀ ਕਰਦੇ ਹੋਏ ਕਿਹਾ ਹੈ ਕਿ  ਜਲੂਸਾਂ, ਇਕੱਠਾਂ, ਵਿਖਾਵਿਆਂ, ਧਰਨਿਆਂ ਅਤੇ ਮਾਰਚਾਂ ਨੂੰ ਕਰਨ ਦੇ 7 ਦਿਨ ਪਹਿਲਾ ਇਸਦੀ ਮਨਜੂਰੀ ਲੈਣੀ ਪਏਗੀ।

captain

ਦੱਸਣਯੋਗ ਗੱਲ ਹੈ ਕਿ ਪੰਜਾਬ ਸਰਕਾਰ ਤਿਉਹਾਰਾਂ ਨੂੰ ਲੈਕੇ ਲੋਕਾਂ ਦੇ ਬੜੇ ਸਮੂਹ ਨੂੰ ਕੰਟਰੋਲ ਵਿੱਚ ਕਰਨ ਲਈ ਇਹ ਦਿਸਾ ਨਿਰਦੇਸ਼ ਜਾਰੀ ਕੀਤੇ ਹਨ।

LEAVE A REPLY