ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪਾਕਿਸਤਾਨੀ ਪੰਜਾਬ ਦੇ ਗਵਰਨਰ ਚੌਧਰੀ ਮੁਹੰਮਦ ਸਰਵਰ ਨੇ ਲੰਘੀ ਸ਼ਾਮ ਭਾਰਤੀ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ, ਕਾਂਗਰਸ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਤੇ ਐਸਜੀਪੀਸੀਲ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਵਿਸ਼ੇਸ਼ ਡਿਨਰ ਦਿੱਤਾ |

ਇਨ੍ਹਾਂ ਆਗੂਆਂ ਵਿਚਾਲੇ ਕਈ ਮੁੱਦਿਆਂ ‘ਤੇ ਗੱਲਬਾਤ ਹੋਈ | ਜ਼ਿਕਰਯੋਗ ਹੈ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਨੀਂਹ ਪੱਥਰ ਸਮਾਗਮ ‘ਚ ਹਿੱਸਾ ਲੈਣ ਲਈ ਸਿੱਧੂ ਤੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਬੀਤੇ ਕੱਲ੍ਹ ਪਾਕਿਸਤਾਨ ਪੁੱਜ ਗਏ ਸਨ |

 Watch Video

LEAVE A REPLY