ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਕਿ ਜੇਕਰ ਪਾਕਿਸਤਾਨ ਅੱਤਵਾਦ ਨੂੰ ਖਤਮ ਕਰ ਦੇਵੇ ਤਾਂ ਭਾਰਤ ਪਾਕਿਸਤਾਨ ਨਾਲ ਦੋਸਤੀ ਕਰਨ ਨੂੰ ਤਿਆਰ ਹੈ | ਉਨ੍ਹਾ ਕਿਹਾ ਕਿ ਜਦੋ ਤੱਕ ਪਾਕਿਸਤਾਨ ਅੱਤਵਾਦ ਦਾ ਸਾਥ ਦੇਵੇਗਾ | ਉਦੋ ਤੱਕ ਭਾਰਤ ਪਾਕਿਸਤਾਨ ਨਾਲ ਦੋਸਤੀ ਨਹੀਂ ਕਰ ਸਕਦਾ

Sushma Swaraj

‘ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਮੁੱਦਾ ਬਹੁਤ ਪੁਰਾਣਾ’

ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਕਿਹਾ ਸ੍ਰੀ ਕਰਤਾਰਪੁਰ ਸਾਹਿਬ ਦੇ ਲਾਂਘੇ ਦਾ ਮੁੱਦਾ ਬਹੁਤ ਪੁਰਾਣਾ ਹੈ | ਭਾਵੇ ਸਰਕਾਰ ਕੋਈ ਵੀ ਰਹੀ ਹੋਵੇ ਸ੍ਰੀ ਕਰਤਾਰਪੁਰ ਸਾਹਿਬ ਦੇ ਕੋਰੀਡੋਰ ਦੀ ਮੰਗ ਸਮੇ-ਸਮੇ ਤੇ ਕੀਤੀ ਗਈ ਸੀ |

LEAVE A REPLY