ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਵਿੱਚ ਆਪਣੀਆਂ ਮੰਗਾਂ ਨੂੰ ਲੈਕੇ ਅਧਿਆਪਕਾਂ ਵੱਲੋਂ ਲਗਾਤਾਰ ਸਰਕਾਰ ਦੇ ਖਿਲਾਫ ਸੰਘਰਸ਼ ਜਾਰੀ ਹੈ।

Teacher Protest

ਦੱਸ ਦਈਏ ਕਿ ਪਟਿਆਲਾ ਵਿੱਚ ਅਧਿਆਪਕਾਂ ਦਾ ਧਰਨਾ ਲਗਾਤਾਰ ਜਾਰੀ ਹੈ। ਆਪਣੀਆਂ ਮੰਗਾਂ ਨੂੰ ਲੈਕੇ ਅਧਿਆਪਕਾਂ ਦਾ ਧਰਨਾਂ 33ਵੇਂ ਦਿਨ ਵੀ ਜਾਰੀ ਹੈ।

Teacher Protest

ਅਧਿਆਪਕ ਭੁੱਖ ਹੜਤਾਲ ਤੇ ਬੈਠ ਕੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਮੁਜ਼ਾਹਰਾ ਕਰ ਰਹੇ ਹਨ।

Teacher Protest

ਦੱਸ ਦਈਏ ਕਿ ਦਿਵਾਲੀ ਵਾਲੇ ਦਿਨ ਅਧਿਆਪਕਾਂ ਨੇ ਆਪਣੇ ਖੂਨ ਦੇ ਨਾਲ ਦੀਵੇ ਜਗਾ ਕੇ ਪ੍ਰਦਰਸ਼ਨ ਕੀਤਾ।

 

 

LEAVE A REPLY