ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਬਰਨਾਲਾ ਵਿੱਚ ਇਕ ਦਰਦਨਾਕ ਹਾਦਸਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਕਾਰ ਅਤੇ ਪੀਟਨ ਦੇ ਵਿਚਾਲੇ ਭਿਆਨਕ ਟੱਕਰ ਹੋ ਗਈ ਸੀ

accident

ਜਿਸ ਕਾਰਨ ਇਸ ਭਿਆਨਕ ਹਾਦਸੇ ਵਿੱਚ ਇਕ ਦੀ ਮੌਤ ਹੋ ਗਈ ਹੈ। ਜਦਕਿ ਇਸ ਹਾਦਸੇ ਵਿੱਚ ਕਰੀਬ 11 ਬੱਚਿਆ ਸਮੇਤ 15 ਲੋਕ ਜਖਮੀ ਹੋ ਗਏ ਹਨ।

accident

ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਜਖਮੀਆਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਈਆ ਗਿਆ ਹੈ। ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY