ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਬਰਨਾਲਾ ਦੇ ਨੇੜੇ ਪੈਂਦੇ ਪਿੰਡ ਇਕ ਭਿਆਨਕ ਸੜਕ ਹਾਦਸਾ ਹੋਇਆ ਜਿਸ ਕਾਰਨ ਇਕ ਵਿਅਕਤੀ ਇਸ ਹਾਦਸੇ ਦਾ ਸ਼ਿਕਾਰ ਹੋ ਗਿਆ। ਮਿਲੀ ਜਾਣਕਾਰੀ ਦੇ ਅਨੁਸਾਰ ਇਹ ਭਿਆਨਕ ਹਾਦਸਾ ਬੀਤੀ ਰਾਤ ਹੋਇਆ ਸੀ।

Accident

ਦੱਸਿਆ ਜਾ ਰਿਹਾ ਹੈ ਕਿ ਮੋਟਰਸਾਇਕਲ ਸਵਾਰ ਦੋ ਵਿਅਕਤੀਆਂ ਨੂੰ ਇਕ ਇਕ ਅਣਪਛਾਤੇ ਵਾਹਨਾਂ ਨੇ ਜੋਰਦਾਰ ਟੱਕਰ ਮਾਰ ਦਿੱਤੀ ਜਿਸ ਕਾਰਨ ਇਸ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਇਕ ਵਿਅਕਤੀ ਗੰਭੀਰ ਜਖਮੀ ਹੋ ਗਿਆ। ਫਿਲਹਾਲ ਮੌਕੇ ਤੇ ਪਹੁੰਚੀ ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

LEAVE A REPLY