ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਅਕਾਲੀ ਦਲ ਦੇ ਇਕ ਵੱਡੇ ਲੀਡਰ ਦੁਆਰਾ ਅਸਤੀਫਾ ਦਿੱਤੇ ਜਾਣ ਦੀ ਖਬਰ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਜਨਰਲ ਜੇ.ਜੇ ਸਿੰਘ ਵੱਲੋਂ ਅਸਤੀਫਾ ਦਿੱਤਾ ਗਿਆ ਹੈ।

Joginder Jaswant Singh

ਉਹਨਾਂ ਦੇ ਇਸ ਅਸਤੀਫਾ ਦੇਣ ਦਾ ਕਾਰਨ ਨਿੱਜੀ ਕਾਰਨ ਦੱਸਿਆ ਜਾ ਰਿਹਾ ਹੈ। ਉਹਨਾਂ ਨੇ ਨਿੱਜੀ ਕਾਰਨਾਂ ਦੇ ਚੱਲਦੇ ਹੀ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਹੈ।

LEAVE A REPLY