ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਬਰਗਾੜੀ ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਦੋਸ਼ੀਆ ਨੂੰ ਗ੍ਰਿਫਤਾਰ ਕਰਨ ਦੀ ਮੰਗ ਨੂੰ ਲੈਕੇ ਧਰਨੇ ਤੇ ਬੈਠੇ ਧਾਰਮਿਕ ਆਗੂਆਂ ਦੇ ਧਰਨੇ ਨੂੰ ਖਤਮ ਕਰਨ ਲਈ ਬਰਗਾੜੀ ਪਹੁੰਚੇ | ਇਸ ਮੌਕੇ ਉਨ੍ਹਾ ਨਾਲ ਸਰਕਾਰ ਦੇ ਹੋਰ ਨੁਮਾਇੰਦੇ ਵੀ ਮੌਜੂਦ ਸਨ |

Watch Video

LEAVE A REPLY