ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਦੀ ਮਹਿਲਾ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਕੋਰਟ ਨੇ ਵੱਡੀ ਰਾਹਤ ਦੇ ਦਿੱਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਬੀਬੀ ਜਗੀਰ ਕੌਰ ਨੂੰ ਕੋਰਟ ਨੇ ਉਹਨਾਂ ਦੀ ਧੀ ਦੇ ਕਤਲ ਮਾਮਲੇ ਤੋਂ ਬਰੀ ਕਰ ਦਿੱਤਾ ਹੈ।

bibi jagir kaur

ਦੱਸ ਦਈਏ ਕਿ ਸਾਲ 2000 ਵਿੱਚ ਹਰਪ੍ਰੀਤ ਕੌਰ ਦਾ ਕਤਲ ਹੋਇਆ ਸੀ ਜਿਸ ਕਾਰਨ ਉਹਨਾਂ ਦੇ ਕਤਲ ਦੇ ਕਾਰਨ ਸਾਲ 2012 ਵਿੱਚ ਬੀਬੀ ਜਗੀਰ ਕੌਰ ਨੂੰ 5 ਸਾਲ ਦੀ ਸਜਾ ਸੁਣਾਈ ਗਈ ਸੀ। ਬੀਬੀ ਜਾਗੀਰ ਕੌਰ ਨੂੰ ਸੀਬੀਆਈ ਦੀ ਵਿਸ਼ੇਸ਼ ਅਦਾਲਤ ਨੇ ਉਹਨਾਂ ਨੇ ਕਰੀਬ 5 ਸਾਲ ਦੀ ਸਜਾ ਸੁਣਾਈ ਸੀ। ਜਿਸ ਤੇ ਕੋਰਟ ਨੇ ਬੀਬੀ ਜਗੀਰ ਕੌਰ ਨੂੰ ਰਾਹਤ ਦੇ ਦਿੱਤੀ ਗਈ ਹੈ।

LEAVE A REPLY