ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਤਰਨਤਾਰਨ ਵਿੱਚ ਬੀਐੱਸਐੱਫ ਨੇ 17 ਪੈਕੇਟ ਹੇਰੋਇਨ ਦੇ ਬਰਾਮਦ ਕਰ ਵਿੱਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਬੀਐੱਸਐੱਫ ਨੇ ਭਾਰਤ ਪਾਕਿਸਤਾਨ ਸਰਹੱਦ ਤੋਂ 17 ਪੈਕੇਟ ਹੈਰੋਇਨ ਨੂੰ ਫੜਣ ਵਿੱਚ ਸਫਲਤਾ ਹਾਸਿਲ ਕੀਤੀ ਹੈ।

HEROIN

 

ਦੱਸਿਆ ਜਾ ਰਿਹਾ ਹੈ ਕਿ ਬਰਾਮਦ ਕੀਤੀ ਗਈ ਹੈਰੋਇਨ ਦੀ ਕੀਮਤ ਵਿਦੇਸ਼ੀ ਬਾਜਾਰ ਵਿੱਚ ਕਰੀਬ 85 ਕਰੋੜ ਰੁਪਏ ਦੱਸੀ ਜਾ ਰਹੀ ਹੈ ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY