ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਬੇਅਦਬੀ ਮਾਮਲਿਆਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਸਿੱਟ) ਸਾਹਮਣੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਫ਼ਰੀਦਕੋਟ ਵਿਖੇ ਪੇਸ਼ ਹੋਏ ਹਨ।ਇਸ ਮੌਕੇ ਆਈ.ਜੀ. ਕੁੰਵਰ ਵਿਜੈ ਪ੍ਰਤਾਪ ਦੀ ਅਗਵਾਈ ‘ਚ ਟੀਮ ਵੱਲੋਂ ਚੀਨਾ ਤੋਂ ਪੁੱਛਗਿੱਛ ਕੀਤੀ ਗਈ | ਅਤੇ ਪੁੱਛਗਿਛ ਤੋਂ ਬਾਅਦ ਚੀਮਾ ਨੇ ਕੈਪਟਨ ਸਰਕਾਰ ਤੇ ਜੰਮਕੇ ਨਿਸ਼ਾਨੇ ਸਾਧੇ |

Watch Video

LEAVE A REPLY