ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਬਰਨਾਲਾ ਦੀ ਤਪਾ ਮੰਡੀ ਵਿੱਖੇ ਪੈਂਦੇ ਇਕ ਬੈਂਕ ਵਿੱਚ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਓਰੀਐਂਟਲ ਬੈਂਕ ਆਫ਼ ਕਮਰਸ ਬੈਂਕ ਵਿੱਚ ਭਿਆਨਕ ਅੱਗ ਲੱਗ ਗਈ ਸੀ

OBC Bank

ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋ ਜਾਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸ਼ਾਟ ਸਰਕਟ ਹੋਣ ਦੇ ਕਾਰਨ ਇਸ ਬੈਂਕ ਵਿੱਚ ਭਿਆਨਕ ਅੱਗ ਲੱਗ ਗਈ ਸੀ ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ ਹੈ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY