ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਨੇ ਮੁਹਾਲੀ ਦੀ ਅਦਾਲਤ ਵਿੱਚ ਆਪਣਾ ਆਤਮ ਸਮਰਪਣ ਕਰ ਦਿੱਤਾ ਹੈ।

dyal singh kolianwali

ਸੂਤਰਾਂ ਤੋਂ ਪਤਾ ਚਲਿਆ ਹੈ ਕਿ ਦਿਆਲ ਸਿੰਘ ਕੋਲਿਆਂਵਾਲੀ ਨੇ ਭ੍ਰਿਸ਼ਟਾਚਾਰ ਦੇ ਮਾਮਲੇ ਸੰਬੰਧੀ ਆਪਣਾ ਆਤਸ ਸਮਰਪਣ ਕਰ ਦਿੱਤਾ ਹੈ। ਦੱਸ ਦਈਏ ਕਿ ਅਕਾਲੀ ਆਗੂ ਦਿਆਲ ਸਿੰਘ ਕੋਲਿਆਂ ਵਾਲੀ ਸਾਬਕਾ ਸੀਐਮ ੍ਪ੍ਰਕਾਸ਼ ਸਿੰਘ ਬਾਦਲ ਦੇ ਕਰੀਬੀ ਦੱਸੇ ਜਾਂਦੇ ਹਨ।

LEAVE A REPLY