ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਬਰਨਾਲਾ ਵਿੱਖੇ ਮੋਗਾ ਰੋਡ ਦੇ ਨੇੜੇ ਪੈਂਦੇ ਪਿੰਡ ਉਂਗੋਕੇ ਵਿੱਚ ਸਥਿਤ ਪੈਕਿੰਗ ਫੈਕਟਰੀ ਵਿੱਚ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਫੈਕਟਰੀ ਵਿੱਚ ਅਚਾਨਕ ਅੱਗ ਲੱਗ ਗਈ ਜਿਸ ਕਾਰਨ ਲੱਖਾਂ ਦਾ ਨੁਕਸਾਨ ਹੋ ਗਿਆ ਹੈ।

Fire

Fire

Fire

Fire

ਇਹ ਵੀ ਕਹਿਣਾ ਹੈ ਕਿ ਫੈਕਟਰੀ ਵਿੱਚ ਹਾਲੇ ਵੀ 40 ਦੇ ਕਰੀਬ ਮਜਦੂਰਾਂ ਦੇ ਫਸੇ ਹੋਣ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ। ਫਿਲਹਾਲ ਮੌਕੇ ਪਹੁੰਚੀ ਫਾਇਰ ਬ੍ਰਿਗ੍ਰੇਡ ਨੇ ਅੱਗ ਤੇ ਕਾਫੀ ਮਸ਼ਕਤ ਤੋਂ ਬਾਅਦ ਕਾਬੂ ਪਾਇਆ ਗਿਆ। ਨਾਲ ਹੀ ਮਜਦੂਰਾਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

LEAVE A REPLY