ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਗਿੱਦੜਬਾਹਾ ਵਿੱਖੇ ਇਕ ਮਨਿਆਰੇ ਦੇ ਦੁਕਾਨ ਵਿੱਚ ਭਿਆਨਕ ਅੱਗ ਲੱਗ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਦੁਕਾਨ ਵਿੱਚ ਸ਼ਾਟ ਸਰਕਟ ਹੋਣ ਦੇ ਕਾਰਨ ਭਿਆਨਕ ਅੱਗ ਲੱਗ ਗਈ ਜਿਸ ਕਾਰਨ ਦੁਕਾਨਦਾਰ ਦਾ ਹਜਾਰਾਂ ਦਾ ਨੁਕਸਾਨ ਹੋ ਗਿਆ।

Fire

ਦੱਸਿਆ ਜਾ ਰਿਹਾ ਹੈ ਕਿ ਇਸ ਭਿਆਨਕ ਅੱਗ ਨੇ ਦੁਕਾਨ ਵਿੱਚ ਰੱਖਿਆ ਕਾਫੀ ਸਾਮਾਨ ਨੂੰ ਆਪਣੀ ਚਪੇਟ ਵਿੱਚ ਲੈ ਲਿਆ। ਫਿਲਹਾਲ ਮੌਕੇ ਤੇ ਪਹੁੰਚੀ ਫਾਇਰ ਬ੍ਰਿਗੇਡ ਦੀ ਗੱਡੀਆਂ ਨੇ ਅੱਗ ਤੇ ਕਾਫੀ ਮਸ਼ਕਤ ਬਾਅਦ ਅੱਗ ਤੇ ਕਾਬੂ ਪਾਇਆ। ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY