ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅੰਮ੍ਰਿਤਸਰ ‘ਚ ਆਈ ਸੀ ਪੀ ਤੇ ਕਸਟਮ ਅਧਿਕਾਰੀਆਂ ਨੂੰ ਉਸ ਵੇਲੇ ਵੱਡੀ ਸਫਲਤਾ ਹਾਸਿਲ ਹੋਈ ਜਦੋ ਉਹਨਾਂ ਨੇ ਸਬਜੀਆਂ ਦੇ ਢੇਰ ਵਿੱਚੋਂ 30 ਕਿਲੋ ਦੇ ਕਰੀਬ ਦਾ ਸੋਨਾ ਬਰਾਮਦ ਕੀਤਾ।

Gold

ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ਅਨੁਸਾਰ ਅਧਿਕਾਰਿਆਂ ਨੇ ਪਾਕਿਸਤਾਨ ਤੋਂ ਆਏ ਟਰੱਕ ਵਿੱਚੋਂ ਇੱਟਾਂ ਦੇ ਰੂਪ ਵਿੱਚ ਕਰੀਬ 30 ਕਿਲੋ ਦਾ ਸੋਨਾ ਬਰਾਮਦ ਕੀਤਾ ਗਿਆ। ਫਿਲਹਾਲ ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਚ ਕੁਝ ਲੋਕਾਂ ਨੂੰ ਹਿਰਾਸਤ ਵਿੱਚ ਲਿਆ ਹੈ ਜਿਹਨਾਂ ਤੋਂ ਪੁੱਛਗਿਛ ਕੀਤੀ ਜਾ ਰਹੀ ਹੈ। ਫਿਲਹਾਲ ਪੁਲਿਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY