ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਵਿੱਚ ਬਦਮਾਸ਼ਾਂ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ। ਜਿਸ ਕਾਰਨ ਪੰਜਾਬ ਪੁਲਿਸ ਵੱਲੋਂ ਕੀਤੇ ਜਾਣ ਵਾਲੀ ਕਾਰਵਾਈ ਤੇ ਕਈ ਸਵਾਲ ਉੱਠ ਰਹੇ ਹਨ।

injured  ਪੰਜਾਬ ਪੁਲਿਸ ਦੀ ਢਿਲੀ ਕਾਰਵਾਈ ਦੇ ਕਾਰਨ ਹੀ ਪੰਜਾਬ ਵਿੱਚ ਬਦਮਾਸਾ ਦੇ ਹੌਸਲੇ ਲਗਾਤਾਰ ਬੁਲੰਦ ਹੁੰਦੇ ਜਾ ਰਹੇ ਹਨ। ਇਸੇ ਤਰ੍ਹਾਂ ਦਾ ਮਾਮਲਾ ਮੋਗਾ ਤੋਂ ਸਾਹਮਣੇ ਆਇਆ ਹੈ। ਜਿੱਥੇ ਬਦਮਾਸ਼ਾਂ ਨੇ ਗੁੰਡਾਗਰਦੀ ਦਾ ਨੰਗਾ ਨਾਚ ਦਿਖਾਇਆ।

injured

ਮਿਲੀ ਜਾਣਕਾਰੀ ਦੇ ਅਨੁਸਾਰ ਮੋਗਾ ਵਿੱਚ ਹਥਿਆਰਬੰਦ ਨੌਜਵਾਨਾਂ ਨੇ 3 ਨੌਜਵਾਨਾਂ ਨੂੰ ਤੇਜਧਾਰ ਹਥਿਆਰ ਨਾਲ ਜਖਮੀ ਕਰ ਦਿੱਤਾ। ਇਹ ਘਟਨਾ ਮੋਗਾ ਦੇ ਚੈਬਰ ਰੋਡ ਤੋਂ ਸਾਹਮਣੇ ਆਈ ਹੈ। ਮੌਕੇ ਤੇ ਪਹੁੰਚੀ ਪੁਲਿਸ ਨੇ ਜਖਮੀ ਨੌਜਵਾਨਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।

injured

ਫਿਲਹਾਲ ਪੁਲਿਸ ਨੇ ਆਰੋਪਿਆ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਿਕਰਯੋਗ ਹੈ ਕਿ ਪੰਜਾਬ ਵਿੱਚ ਇਸ ਤਰ੍ਹਾਂ ਦੀਆਂ ਵਾਰਦਾਤਾਂ ਲਗਾਤਾਰ ਸਾਹਮਣੇ ਆ ਰਹੇ ਹਨ। ਜਿਸ ਕਾਰਨ ਇਹਨਾਂ ਬਦਮਾਸ਼ਾਂ ਦੇ ਖਿਲਾਫ ਸਖਤ ਕਾਰਵਾਈ ਕਰ ਦੀ ਲੋੜ ਹੈ।

LEAVE A REPLY