ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਫਾਜ਼ਿਲਕਾ ਵਿੱਚ ਪੁਲਿਸ ਅਤੇ ਬੀਐਸਐਫ ਅਧਿਕਾਰਿਆ ਨੂੰ ਵੱਡੀ ਸਫਲਤਾ ਹਾਸਿਲ ਹੋਈ ਹੈ।

heroin

ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ 5 ਕਿਲੋ 650 ਗ੍ਰਾਮ ਹੈਰੋਇਨ ਨੂੰ ਬਰਾਮਦ ਕੀਤਾ ਹੈ ਤੇ ਨਾਲ ਹੀ ਉਹਨਾਂ ਨੇ ਦੋ ਪਾਕਿਸਤਾਨੀ ਸਿਮ ਵੀ ਬਰਾਮਦ ਕੀਤੇ ਹਨ। ਫਿਲਹਾਲ ਪੁਲਿਸ ਵੱਲੋ ਸਰਚ ਆਪਰੇਸ਼ਨ ਚਲਾਇਆ ਜਾ ਰਿਹਾ ਹੈ।

LEAVE A REPLY