ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਦਿੱਲੀ ਦੀ ਸਿੱਖ ਸਿਆਸਤ ਕਾਫੀ ਤੇਜ਼ ਹੋ ਗਈ ਹੈ। ਜਿਸ ਕਾਰਨ DSGMC ਦੀ ਕਾਰਜਕਾਰਨੀ ਨੂੰ ਭੰਗ ਕਰ ਦਿੱਤਾ ਗਿਆ ਹੈ। ਦੱਸ ਦਇਏ ਕਿ ਦਿੱਲੀ ਕਮੇਟੀ ਦੇ ਕਈ ਅਹੁਦੇਦਾਰਾਂ ਨੇ ਅਸਤੀਫਾ ਦਿੱਤਾ ਹੈ। ਜਿਸ ਕਾਰਨ ਹੀ DSGMC ਦੀ ਕਾਰਜਕਾਰਨੀ ਨੂੰ ਭੰਗ ਕਰ ਦਿੱਤਾ ਗਿਆ ਹੈ। ਦੱਸਣਯੋਗ ਗੱਲ ਹੈ ਕਿ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀਕੇ , ਜਨਰਲ ਸਕੱਤਰ ਅਹੁਦੇ ਤੋਂ ਮਨਜਿੰਦਰ ਸਿਰਸਾ ਨੇ ਅਸਤੀਫਾ ਦੇ ਦਿੱਤਾ ਹੈ।

Manjinder singh Sirsa

Manjit Singh GK

ਦੱਸਿਆ ਜਾ ਰਿਹਾ ਹੈ ਕਿ ਜਨਰਲ ਇਜਲਾਸ ਦੀ ਬੈਠਕ ਦਰਮਿਆਨ ਹੀ ਇਹ ਫੈਸਲਾ ਲਿਆ ਗਿਆ ਹੈ। ਇਸ ਅਸਤੀਫੇ ਤੇ ਜੀਕੇ ਦਾ ਕਹਿਣਾ ਹੈ ਕਿ ਉਹਨਾਂ ਨੇ ਇਹ ਫੈਸਲਾ ਪਿਛਲੇ ਦਿਨਾਂ ਤੋਂ ਲੱਗ ਰਹੇ ਘੁਟਾਲਿਆਂ ਦੇ ਇਲਜਾਮਾਂ ਤੋ ਬਾਅਦ ਫੈਸਲਾ ਲਿਆ ਗਿਆ ਹੈ। ਇਹਨਾਂ ਇਲਜਾਮਾਂ ਦਾ ਜਵਾਬ ਦੇਣ ਲਈ ਹੀ ਇਹ ਫੈਸਲਾ ਲਿਆ ਹੈ।

LEAVE A REPLY