ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਫਰੀਦਕੋਟ ਦੀ ਮਾਡਰਨ ਜੇਲ੍ਹ ਚ  ਮੋਬਾਇਲ ਫੋਨ ਮਿਲਣ ਦਾ ਸਿਲਸਿਲਾ ਜਾਰੀ ਹੈ | ਤਲਾਸ਼ੀ ਅਭਿਆਨ ਦੌਰਾਨ ਤਿੰਨ ਕੈਦੀਆਂ ਤੋਂ 2 ਮੋਬਾਇਲ ਫੋਨ ਬਰਾਮਦ ਹੋਏ ਨੇ | ਪੁਲਿਸ ਨੇ ਕੈਦੀਆਂ ਖਿਲਾਫ ਮਾਮਲਾ ਦਰਜ ਕਰ ਜਾਂਚ ਸ਼ੁਰੂ ਕਰ ਦਿੱਤੀ ਹੈ |

Watch Video

LEAVE A REPLY