ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਦੇ ਸਾਬਕਾ ਸੀਐੱਮ ਪ੍ਰਕਾਸ਼ ਸਿੰਘ ਬਾਦਲ ਨੇ ਪਿੰਡ ਬਾਦਲ ਵਿੱਚ ਆਪਣੀ ਵੋਟ ਦਾ ਇਸਤੇਮਾਲ ਕੀਤਾ। ਇਸ ਦੌਰਾਨ ਉਹਨਾਂ ਨੇ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਤੇ ਕਈ ਆਰੋਪ ਲਗਾਏ। ਇਸ ਦੌਰਾਨ ਸਾਬਕਾ ਸੀਐੱਮ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਪੰਜਾਬ ਦੇ ਮਾਹੌਲ ਨੂੰ ਯੂਪੀ ਅਤੇ ਬਿਹਾਰ ਵਰਗਾ ਬਣਾ ਦਿੱਤਾ ਹੈ।

 Parkash Singh Badal ਕਿਉਂਕਿ ਪੰਚਾਇਤੀ ਚੋਣਾਂ ਵਿੱਚ ਕਿਸੇ ਨੂੰ ਸਰਪੰਚ ਬਣਾ ਦਿੱਤਾ ਜਾ ਰਿਹਾ ਹੈ ਅਤੇ ਕਿਸੇ ਨੂੰ ਚੇਅਰਮੈਨ ਬਣਾ ਦਿੱਤਾ ਜਾ ਰਿਹਾ ਹੈ। ਨਾਲ ਹੀ ਉਹਨਾਂ ਨੇ ਪੰਜਾਬ ਸਰਕਾਰ ਨੂੰ ਕਿਹਾ ਕਿ ਪੰਚਾਇਤੀ ਚੋਂਣਾਂ ਦਾ ਲੋਕਸਭਾ ਚੋਣਾਂ ਤੇ ਕੋਈ ਵੀ ਅਸਰ ਨਹੀਂ ਪਏਗਾ।

 Parkash Singh Badal

ਉੱਥੇ ਹੀ ਦੂਜੇ ਪਾਸੇ ਸਾਬਕਾ ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਸਰਕਾਰ ਤੇ ਪੰਚਾਇਤੀ ਚੋਣਾਂ ਦੌਰਾਨ ਧਕੇਸ਼ਾਹੀ ਕਰਨ ਦੇ ਆਰੋਪ ਲਗਾਏ ਹਨ। ਇਸ ਤੋਂ ਇਲਾਵਾ ਉਹਨਾਂ ਨੇ ਪੰਜਾਬ ਸਰਕਾਰ ਨੂੰ ਇਹਨਾਂ ਚੋਣਾਂ ਵਿੱਚ ਦਖਲਅੰਦਾਜੀ ਨਾ ਕਰਨ ਦੀ ਵੀ ਗੱਲ ਆਖੀ ਹੈ। ਦੱਸ ਦਈਏ ਕਿ ਪੰਜਾਬ ਵਿੱਚ ਪੰਚਾਂ ਅਤੇ ਸਰਪੰਚਾਂ ਲਈ ਪੈ ਰਹੀਆ ਵੋਟਾਂ ਸ਼ਾਮ 4 ਵਜੇ ਤੱਕ ਪੈਣਗੀਆਂ।

LEAVE A REPLY