ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਫਾਜਿਲਕਾ ਵਿੱਚ ਨਾਕੇ ਦੌਰਾਨ ਖੜੇ ਪੁਲਿਸ ਨਾਲ ਇਕ ਵੱਡਾ ਹਾਦਸਾ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਨਾਕੇ ਦੌਰਾਨ ਪੁਲਿਸ ਮੁਲਜ਼ਮਾ ਨੂੰ ਇਕ ਇੰਡੀਕਾ ਕਾਰ ਨੇ ਆਪਣੀ ਚਪੇਟ ਵਿੱਚ ਲੈ ਲਿਆ।

Police officer

ਦੱਸਿਆ ਜਾ ਰਿਹਾ ਹੈ ਕਿ ਹਾਦਸੇ ਵਿੱਚ ਇਕ ਪੁਲਿਸ ਮੁਲਾਜ਼ਮ ਦੀ ਮੌਤ ਹੋ ਗਈ ਹੈ ਜਦਕਿ 2 ਪੁਲਿਸ ਮੁਲਾਜ਼ਮ ਇਸ ਹਾਦਸੇ ਦੇ ਕਾਰਨ ਗੰਭੀਰ ਜਖਮੀ ਹੋ ਗਏ।

Police officer

ਉੱਥੇ ਹੀ ਦੂਜੇ ਪਾਸੇ ਮ੍ਰਿਤਕ ਪੁਲਿਸ ਮੁਲਾਜਮ ਦੀ ਪਹਿਚਾਣ ਸੁਖਚਰਨ ਦੇ ਨਾਂਅ ਦੇ ਨਾਲ ਹੋਈ ਹੈ। ਜਾਣਕਾਰੀ ਮੁਤਾਬਿਕ ਪੁਲਿਸ ਮੁਲਾਜ਼ਮ ਮਲੋਟ ਰੋਡ ਤੇ ਨਾਕੇ ਤੇ ਖੜੇ ਹੋਏ ਸੀ।  ਜਿਸ ਦੌਰਾਨ ਇਹ ਭਿਆਨਕ ਹਾਦਸਾ ਹੋਇਆ।

LEAVE A REPLY