ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਖਰਾਬ ਹੋਣ ਕਾਰਨ ਪੰਜਾਬ ਕੈਬਨਿਟ ਮੀਟਿੰਗ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੰਜਾਬ ਕੈਬਨਿਟ ਦੀ ਮੀਟਿੰਗ ਅੱਜ ਹੋਣੀ ਸੀ।

Captain Amarinder

ਪਰ ਪੰਜਾਬ ਦੇ ਸੀਐਮ ਕੈਪਟਨ ਅਮਰਿੰਦਰ ਸਿੰਘ ਦੀ ਸਿਹਤ ਖਰਾਬ ਹੋਣ ਕਾਰਨ ਇਸ ਮੀਟਿੰਗ ਨੂੰ ਹੁਣ ਕੱਲ ਯਾਨੀ 2.30 ਵਜੇ ਕੀਤਾ ਜਾਵੇਗਾ। ਦੱਸ ਦਈਏ ਕਿ ਪੰਜਾਬ ਕੈਬਨਿਟ ਮੀਟਿੰਗ ਨੂੰ ਇਸ ਤੋਂ ਪਹਿਲਾ ਮੁਲਤਵੀ ਕੀਤਾ ਗਿਆ ਸੀ।

 

LEAVE A REPLY