ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਹਰਿਆਣਾਚ ਸੰਘਣੀ ਧੁੰਦ ਕਾਰਨ ਵਾਪਰੇ ਇੱਕ ਦਰਦਨਾਕ ਸੜਕ ਹਾਦਸੇ 8 ਲੋਕਾਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਰੋਹਤਕਰੇਵਾੜੀ ਹਾਈਵੇਅਤੇ ਧੁੰਦ ਕਾਰਨ ਕਰੀਬ 50 ਵਾਹਨ ਆਪਸਚ ਟਕਰਾਅ ਗਏ। ਟੱਕਰ ਇੰਨੀ ਜ਼ਬਰਦਸਤ ਸੀ ਕਿ ਕਈ ਵਾਹਨਾਂ ਦੇ ਤਾਂ ਪਰਖੱਚੇ ਉੱਡ ਗਏ। ਹਾਦਸੇ ਤੋਂ ਬਾਅਦ ਹਾਈਵੇਅਤੇ ਕਾਫ਼ੀ ਲੰਬਾ ਜਾਮ ਲੱਗ ਗਿਆ |

Watch Video

LEAVE A REPLY