ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਬਾਲੀਵੁੱਡ ਮਸ਼ਹੂਰ ਗਾਇਕ ਮੀਕਾ ਸਿੰਘ ਨੂੰ ਦੁਬਈ ਪੁਲਿਸ ਦੁਆਰਾ ਰਿਹਾਅ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਨਬਾਲਿਗ ਲੜਕੀ ਨੂੰ ਅਸ਼ਲੀਲ ਤਸਵੀਰਾਂ ਭੇਜਣ ਦੇ ਆਰੋਪ ਵਿੱਚ ਮੀਕਾ ਸਿੰਘ ਨੂੰ ਦੁਬਈ ਪੁਲਿਸ ਵੱਲੋਂ ਗ੍ਰਿਫਤਾਰ ਕੀਤਾ ਗਿਆ ਸੀ।

Mika Singh

ਜਿਸ ਕਾਰਨ ਬ੍ਰਾਜੀਲ ਤੋਂ ਇਕ 17 ਸਾਲ ਦੀ ਇਕ ਲੜਕੀ ਨੇ FIR ਦਰਜ ਕਰਵਾਈ ਸੀ ਜਿਸ ਕਾਰਨ ਮੀਕਾ ਨੂੰ ਦੁਬਈ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਸੀ। ਪਰ ਪੁਲਿਸ ਨੇ ਦੇਰ ਰਾਤ ਗ੍ਰਿਫਤਾਰ ਕੀਤੇ ਮੀਕਾ ਸਿੰਘ ਨੂੰ ਰਿਹਾਅ ਕਰ ਦਿੱਤਾ ਹੈ।

LEAVE A REPLY