ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:  ਪੰਜਾਬ ਵਿੱਚ ਸੰਘਣੀ ਧੁੰਦ ਦਾ ਕਹਿਰ ਲਗਾਤਾਰ ਜਾਰੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਬਰਨਾਲਾ ਵਿੱਚ ਸੰਘਣੀ ਧੁੰਦ ਦੇ ਚੱਲਦੇ ਕਾਰ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ ਹੋ ਗਈ ਜਿਸ ਕਾਰਨ ਦੋ ਵਿਅਕਤੀਆਂ ਦੀ ਮੌਕੇ ਤੇ ਹੀ ਮੌਤ ਹੋ ਗਈ।

Accident

Accident

ਦੱਸਿਆ ਜਾ ਰਿਹਾ ਹੈ ਕਿ ਕਾਰ ਵਿੱਚ ਕਰੀਬ 4 ਪੁਲਿਸ ਮੁਲਾਜ਼ਮ ਸਵਾਰ ਸੀ ਜਿਹਨਾਂ ਵਿੱਚੋਂ ਦੋ ਪੁਲਿਸ ਮੁਲਾਜ਼ਮਾ ਦੀ ਇਕ ਹਾਦਸੇ ਵਿੱਚ ਮੌਤ ਹੋ ਗਈ। ਜਦਕਿ ਦੋ ਗੰਭੀਰ ਜਖਮੀ ਹੋ ਗਏ। ਫਿਲਹਾਲ ਗੰਭੀਰ ਪੁਲਿਸ ਮੁਲਾਜਮਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ।

LEAVE A REPLY