ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਸੰਘਣੀ ਧੁੰਦ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਿਸ ਕਾਰਨ ਪੰਜਾਬ ਵਿੱਚ ਸੰਘਣੀ ਧੁੰਦ ਦੇ ਕਾਰਨ ਸੜਕੀ ਹਾਦਸਿਆਂ ਵਿੱਚ ਵੀ ਵਾਧਾ ਹੋਇਆ ਹੈ। ਇਸੇ ਤਰ੍ਹਾਂ ਦਾ ਇਕ ਹੋਰ ਤਾਜਾ ਮਾਮਲਾ ਸਾਹਮਣੇ ਆਇਆ ਹੈ।

Accident

Accident

ਮਿਲੀ ਜਾਣਕਾਰੀ ਦੇ ਅਨੁਸਾਰ ਬਰਨਾਲਾ- ਮੋਗਾ ਰੋਡ ਤੇ ਸੰਘਣੀ ਧੁੰਦ ਗਦੇ ਕਾਰਨ ਭਿਆਨਕ ਹਾਦਸਾ ਵਾਪਰਿਆ। ਜਿਸ ਕਾਰਨ ਇਸ ਹਾਦਸੇ ਦੇ ਕਾਰਨ ਕਰੀਬ 7 ਲੋਕ ਜਖਮੀ ਹੋ ਗਏ।

Accident

ਦੱਸਿਆ ਜਾ ਰਿਹਾ ਹੈ ਕਿ ਗੱਡੀਆਂ ਦਾ ਆਪਸ ਵਿੱਚ ਟੱਕਰ ਹੋਣ ਕਾਰਨ ਇਹ ਭਿਆਨਕ ਹਾਦਸਾ ਹੋਇਆ।

Accident

ਦੱਸਿਆ ਜਾ ਰਿਹਾ ਹੈ ਕਿ ਗੱਡੀ ਵਿੱਚ ਸਵਾਰ ਹੋਕੇ ਲੋਕ ਮੋਦੀ ਦੀ ਰੈਲੀ ਵਿੱਚ ਸਾਮਿਲ ਹੋਣ ਲਈ ਜਾ ਰਹੇ ਸੀ ਪਰ ਰਾਸਤੇ ਵਿੱਚ ਉਹਨਾਂ ਨਾਲ ਇਹ ਭਿਆਨਕ ਹਾਦਸਾ ਹੋ ਗਿਆ। ਫਿਲਹਾਲ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

LEAVE A REPLY