ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਆਮ ਆਦਮੀ ਪਾਰਟੀ ਵਿੱਚ ਭੁਚਾਲ ਦੀ ਸਥਿਤੀ ਬਣੀ ਹੋਈ ਹੈ। ਆਮ ਆਦਮੀ ਪਾਰਟੀ ਵਿੱਚ ਇਕ ਤੋਂ ਬਾਅਦ ਇਕ ਵਿਧਾਇਕ ਲੀਡਰ ਆਪਣਾ ਅਸਤੀਫਾ ਦੇ ਰਹੇ ਹਨ। ਹਾਲ ਵਿੱਚ ਹੀ ਐੱਸ ਐੱਚ ਫੂਲਕਾ ਨੇ ਆਪਣਾ ਅਸਤੀਫਾ ਦਿੱਤਾ ਤੇ ਬੀਤੇ ਦਿਨ ਸੁਖਪਾਲ ਖਹਿਰਾ ਨੇ ਆਪਣਾ ਅਸਤੀਫਾ ਦਿੱਤਾ।

aap baldev singh

ਇਸ ਤੋਂ ਬਾਅਦ  ਇਕ ਹੋਰ ਆਪ ਨੇਤਾ ਵੱਲੋਂ ਅਸਤੀਫਾ ਦੇਣ ਦੀ ਤਿਆਰੀ ਕੀਤੀ ਜਾ ਰਹੀ ਹੈ। ਦੱਸ ਦਈਏ ਕਿ ਜੈਤੋ ਤੋਂ ਵਿਧਾਇਕ ਮਾਸਟਰ ਬਲਦੇਵ ਸਿੰਘ ਵੱਲੋਂ ਆਪ ਤੋਂ ਅਸਤੀਫਾ ਦੇਣ ਦੀ ਤਿਆਰੀ ਕਰ ਰਹੇ ਹਨ। ਕਿਹਾ ਜਾ ਰਿਹਾ ਹੈ ਕਿ ਮਾਸਟਰ ਬਲਦੇਵ ਸਿੰਘ ਨੇ ਆਪ ਦੀ ਮੁੱਢਲੀ ਮੈਬਰਸ਼ਿੱਪ ਤੋਂ ਅਸਤੀਫਾ ਦੇ ਸਕਦੇ ਹਨ।

LEAVE A REPLY