ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸ਼੍ਰੀ ਅਨੰਦਪੁਰ ਸਾਹਿਬ  ਵਿਖੇ ਪੰਜਾਬ ਸਰਕਾਰ ਵੱਲੋਂ ਕਰਜ਼ਮੁਆਫੀ ਸਕੀਮ ਦਾ ਤੀਜਾ ਪੜਾਅ ਸ਼ੁਰੂ ਕੀਤਾ ਗਿਆ।

CM ਕੈਪਟਨ ਅਮਰਿੰਦਰ ਸਿੰਘ ਨੇ 2413 ਕਿਸਾਨਾਂ ਦਾ 17 ਕਰੋੜ 74 ਲੱਖ ਦਾ ਕੀਤਾ ਕਰਜ਼ ਮੁਆਫ

#Live: CM ਕੈਪਟਨ ਅਮਰਿੰਦਰ ਸਿੰਘ ਨੇ 2413 ਕਿਸਾਨਾਂ ਦਾ 17 ਕਰੋੜ 74 ਲੱਖ ਦਾ ਕੀਤਾ ਕਰਜ਼ ਮੁਆਫ

Gepostet von Living India News am Donnerstag, 24. Januar 2019

ਇਸ ਦੌਰਾਨ ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਵੱਲੋਂ ਕਿਸਾਨਾਂ ਨੂੰ ਸਰਟੀਫਿਕੇਟ ਵੰਡੇ ਗਏ। ਕੈਪਟਨ ਨੇ ਕੁੱਲ 2 ਹਜਾਰ 413 ਕਿਸਾਨਾਂ ਨੂੰ ਸਰਟੀਫਿਕੇਟ ਵੰਡੇ।

Captain

Captain

ਕੈਪਟਨ ਨੇ 2 ਹਜਾਰ 413 ਕਿਸਾਨਾਂ ਦਾ ਕਰੀਬ 17 ਕਰੋੜ 74 ਲੱਖ ਦਾ ਕਰਜ ਮੁਆਫ ਕੀਤਾ। ਇਸ ਤੋਂ ਇਲਾਵਾ ਉਹਨਾਂ ਨੇ ਕਿਸਾਨਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨਾਂ ਲਈ ਕਈ ਅਹਿਮ ਅਤੇ ਠੋਸ ਕਦਮ ਚੁੱਕੇ ਹਨ।

Captain

ਨਾਲ ਹੀ ਉਹਨਾਂ ਨੇ ਇਹ ਵੀ ਕਿਹਾ ਕਿ ਮੈ ਵੀ ਕਿਸਾਨ ਹਾਂ। ਇਸ ਤੋਂ ਇਲਾਵਾ ਕੈਪਟਨ ਨੇ ਮੋਦੀ ਸਰਕਾਰ ਨੂੰ ਘੇਰਦੇ ਹੋਏ ਕਿਹਾ ਕਿ ਮੋਦੀ ਸਰਕਾਰ ਕਿਸਾਨ ਵਿਰੋਧੀ ਸਰਕਾਰ ਹੈ। ਦੱਸਣਯੋਗ ਗੱਲ ਹੈ ਕਿ ਪੰਜਾਬ ਸਰਕਾਰ ਦੀ ਕਰਜਮੁਆਫੀ ਸਕੀਮ ਦਾ ਇਹ ਤੀਜਾ ਪੜਾਅ ਹੈ।

LEAVE A REPLY