ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਦੇ ਸੀਐੱਮ ਕੈਪਟਨ ਅਮਰਿੰਦਰ ਸਿੰਘ ਪਿਛਲੇ ਸਾਲ ਗੁਰਦੇ ਕੀ ਪੱਥਰੀ ਦਾ ਆਪ੍ਰੇਸ਼ਨ ਹੋਇਆ ਸੀ। ਜਿਸ ਤੋਂ ਬਾਅਦ ਡਾਕਟਰਾਂ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਆਰਾਮ ਕਰਨ ਦੀ ਸਲਾਹ ਦਿੱਤੀ ਸੀ।

Captain

ਸੂਤਰਾਂ ਤੋਂ ਪਤਾ ਚੱਲਿਆ ਹੈ ਕਿ ਗੁਰਦੇ ਦੀ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ ਇਕ ਵਾਰ ਫਿਰ ਤੋਂ ਪੀਜੀਆਈ ਪੁੱਜੇ ਹਨ। ਸੂਤਰਾਂ ਤੋ ਦੱਸਿਆ ਜਾ ਰਿਹਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਆਪਣੇ ਆਮ ਚੈਕਅੱਪ ਦੇ ਲਈ ਗਏ ਹਨ। ਦੱਸਣਯੋਗ ਗੱਲ ਹੈ ਕਿ ਕੈਪਟਨ ਅਮਰਿੰਦਰ ਸਿੰਘ ਕਾਫੀ ਸਮੇਂ ਤੋਂ ਪੱਥਰੀ ਦੇ ਦਰਦ ਤੋਂ ਪਰੇਸ਼ਾਨ ਸੀ ਜਿਸ ਕਾਰਨ ਉਹਨਾਂ ਦਾ ਆਪ੍ਰੇਸ਼ਨ ਹੋਇਆ।

LEAVE A REPLY