ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਮਨਜੀਤ ਸਿੰਘ ਜੀਕੇ ਨੂੰ ਵੱਡਾ ਝਟਕਾ ਲੱਗਿਆ ਹੈ। ਦੱਸ ਦਈਏ ਕਿ ਪਟਿਆਲਾ ਹਾਉਸ ਕੋਰਟ ਨੇ ਮਨਜੀਤ ਸਿੰਘ ਜੀਕੇ ਦੀ ਪਟਿਸ਼ਨ ਨੂੰ ਰੱਦ ਕਰ ਦਿੱਤਾ ਹੈ। ਜਿਸ ਕਾਰਨ ਕਿਹਾ ਜਾ ਰਿਹਾ ਹੈ ਕਿ ਮਨਜੀਤ ਸਿੰਘ ਜੀਕੇ ਦੇ ਖਿਲਾਫ ਜਲਦੀ ਹੀ FIR ਦਰਜ ਹੋ ਸਕਦੀ ਹੈ।

Manjit GK

ਦੱਸਣਯੋਗੱਲ ਹੈ ਕਿ ਮਨਜੀਤ ਸਿੰਘ ਜੀਕੇ ਤੇ ਭ੍ਰਿਸ਼ਟਾਚਾਰ ਦੇ ਆਰੋਪ ਲੱਗੇ ਹਨ। ਜਿਸ ਕਾਰਨ ਜੀਕੇ ਨੇ ਪਟਿਆਲਾ ਹਾਉਸ ਕੋਰਟ ‘ਚ FIR ਨੂੰ ਰੱਦ ਕਰਨ ਲਈ ਪਟੀਸ਼ਨ ਪਾਈ ਸੀ ਪਰ ਕੋਰਟ ਨੇ ਆਪਣਾ ਫੈਸਲਾ ਸੁਣਾਉਂਦੇ ਹੋਏ ਇਸ ਪਟੀਸ਼ਨ ਨੂੰ ਖਾਰਿਜ ਕਰ ਦਿੱਤੀ ਹੈ। ਜਿਸ ਕਾਰਨ ਜੀਕੇ ਦੇ ਖਿਲਾਫ FIR ਦਾਖਿਲ ਹੋ ਸਕਦੀ ਹੈ।

LEAVE A REPLY