ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਸਿੱਖਸ ਫਾਰ ਜਸਟਿਸ ਦੇ ਕਾਨੂੰਨੀ ਸਲਾਹਕਾਰ ਗੁਰਪਤਵੰਤ ਪੰਨੂ ਦੇ ਟਵੀਟਰ ਖਾਤੇ ਨੂੰ ਬਲਾਕ ਕਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ।

gurpatwant singh pannu

ਦੱਸਿਆ ਜਾ ਰਿਹਾ ਹੈ ਕਿ ਸੋਸ਼ਲ ਮੀਡਿਆ ਦੇ ਪਲੇਟਫਾਰਮ ਟਵੀਟਰ ਨੇ ਗੁਰਪਤਵੰਤ ਪਨੂੰ ਦੇ ਅਕਾਊਂਟ ਨੂੰ ਬਲਾਕ ਕਰ ਦਿੱਤਾ ਹੈ।

Account

Account

ਦੱਸਣਯੋਗ ਗੱਲ ਹੈ ਕਿ ਸੋਸ਼ਲ ਮੀਡੀਆ ਵਿਰੋਧੀ ਗਤੀਵਿਧੀਆਂ ਨੂੰ  ਫੈਲਾਉਣ ਵਾਲੇ ਖਾਤਿਆਂ ਨੂੰ ਬੰਦ ਕਰ ਰਿਹਾ ਹੈ ਜਿਸਦੇ ਚੱਲਦੇ ਹੀ ਟਵੀਟਰ ਨੇ ਗੁਰਪਤਵੰਤ ਸਿੰਘ ਪਨੂੰ ਦੇ ਖਾਤੇ ਨੂੰ ਬਲਾਕ ਕਰ ਦਿੱਤਾ ਗਿਆ ਹੈ।

LEAVE A REPLY