ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਫਿਰੋਜਪੁਰ ਵਿਖੇ ਪੰਚਾਂ ਅਤੇ ਸਰਪੰਚਾਂ ਨੂੰ ਸਹੁੰ ਚੁੱਕ ਸਮਾਗਮ ਵਿੱਚ ਪਹੁੰਚੇ। ਇਸ ਦੌਰਾਨ ਉਹਨਾਂ ਨੇ ਪੰਜਾਬ ਸਰਕਾਰ ਨੂੰ ਕਰੜੇ ਹੱਥੀਂ ਲਿਆ। ਜੀਰਾ ਨੇ ਪੰਜਾਬ ਸਰਕਾਰ ਦੇ ਖਿਲਾਫ ਆਵਾਜ ਚੁੱਕਦੇ ਹੋਏ ਸਹੁੰ ਚੁੱਕ ਸਮਾਗਮ ਦਾ ਬਾਈਕਾਟ ਕੀਤਾ

ਜ਼ੀਰੇ ਤੋਂ ਕਾਂਗਰਸੀ MLA ਕੁਲਬੀਰ ਜ਼ੀਰੇ ਦੀ ਆਪਣੀ ਸਰਕਾਰ ਖਿਲਾਫ ਬਗਾਵਤ, ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਦਾ ਮਨਪ੍ਰੀਤ ਬਾਦਲ ਸਾਹਮਣੇ ਕੀਤਾ ਬਾਈਕਾਟ !Kulbir Singh Zira #ManpreetBadal #Congress #CaptAmarinderSingh #

Gepostet von Living India News am Samstag, 12. Januar 2019

ਇਸ ਸਮਾਮਗ ਵਿੱਚ ਮਨਪ੍ਰੀਤ ਬਾਦਲ ਵੀ ਪਹੁੰਚੇ ਹੋਏ ਸੀ। ਦੱਸ ਦਈਏ ਕਿ ਕੁਲਬੀਰ ਸਿੰਘ ਜੀਰਾ ਨੇ ਨਸ਼ੇ ਦੇ ਖਿਲਾਫ ਬੋਲਦੇ ਹੋਏ ਕਿਹਾ ਕਿ ਪੁਲਿਸ ਨਸ਼ਾ ਤਸਕਰਾਂ ਦਾ ਸਾਥ ਦੇ ਰਹੀ ਹੈ। ਜਿਸ ਕਾਰਨ ਨਸ਼ਾ ਤਸਕਰਾਂ ਨਾਲ ਮਿਲੇ ਹੋਣ ਕਾਰਨ ਨਸੇ ਨੂੰ ਪੰਜਾਬ ਵਿੱਚੋਂ ਖਤਮ ਕੀਤਾ ਜਾ ਰਿਹਾ ਹੈ। ਪੰਜਾਬ ਸਰਕਾਰ ਤੇ ਹਮਲਾ ਕਰਦੇ ਹੋਏ ਕਿਹਾ ਕਿ ਪੰਜਾਬ ਵਿੱਚੋਂ ਨਸ਼ੇ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਨਾਕਾਮ ਸਾਬਿਤ ਹੋਈ ਹੈ।

LEAVE A REPLY