ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਬਿਹਤਰੀਨ ਗੇਂਦਬਾਜ਼ੀ ਦੀ ਬਦੌਲਤ ਆਸਟਰੇਲੀਆ ਨੇ ਸ਼ਨੀਵਾਰ ਨੂੰ ਸਿਡਨੀ ਵਿਚ ਖੇਡੇ ਗਏ ਪਹਿਲੇ ਵਨ ਡੇ ਵਿਚ 34 ਦੌੜਾਂ ਨਾਲ ਹਰਾਇਆ। ਭਾਰਤੀ ਟੀਮ ਦੀ ਇਸ ਹਾਰ ਦੇ ਪਿੱਛੇ ਸਾਬਕਾ ਕਪਤਾਨ ਮਹਿੰਦਰ ਸਿੰਘ ਧੋਨੀ ਨੂੰ ਜ਼ਿੰਮੇਵਾਰ ਮੰਨਿਆ ਜਾ ਰਿਹਾ ਹੈ।

 MS_Dhoni

ਆਸਟਰੇਲੀਆ ਖਿਲਾਫ ਪਹਿਲੇ ਵਨ ਡੇ ਵਿਚ ਧੋਨੀ ਨੇ 96 ਗੇਂਦਾਂ ‘ਤੇ 53.12 ਦੀ ਸਟ੍ਰਾਈਕ ਰੇਟ ਨਾਲ 51 ਦੌੜਾਂ ਦੀ ਹੋਲੀ ਰਫਤਾਰ ਦੀ ਪਾਰੀ ਖੇਡੀ। ਇਸ ਪਾਰੀ ਵਿਚ ਧੋਨੀ ਨੇ ਸਿਰਫ 3 ਚੌਕੇ ਅਤੇ 1 ਛੱਕਾ ਲਾਇਆ। ਇਸ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਸਾਬਕਾ ਕਪਤਾਨ ਨੂੰ ਬਹੁਤ ਮਜ਼ਾਕ ਉਡਾਇਆ ਜਾ ਰਿਹਾ ਹੈ |

 MS_Dhoni

LEAVE A REPLY