ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਪੰਜਾਬ ਵਿੱਚ ਸਵਾਇਨ ਫਲੂ ਦਾ ਕਹਿਰ ਲਗਾਤਾਰ ਵਧਦਾ ਜਾ ਰਿਹਾ ਹੈ। ਜਿਸ ਕਾਰਨ ਪੰਜਾਬ ਵਿੱਚ ਕਈ ਲੋਕਾਂ ਦੀ ਸਵਾਇਨ ਫਲੂ ਦੇ ਕਾਰਨ ਮੌਤਾਂ ਹੋ ਰਹੀਆ ਹਨ।

Swine flu  ਇਸੇ ਤਰ੍ਹਾਂ ਦਾ ਇਕ ਹੋਰ ਤਾਜਾ ਮਾਮਲਾ ਲੁਧਿਆਣਾ ਤੋਂ ਸਾਹਮਣੇ ਆਇਆ ਹੈ ਜਿੱਥੇ ਸਵਾਇਨ ਫਲੂ ਦੇ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ।

Swine flu

ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਤੋਂ ਕਰੀਬ 4 ਮਰੀਜ ਸਾਹਮਣੇ ਆਏ ਹਨ। ਕਿਹਾ ਇਹ ਵੀ ਜਾ ਰਿਹਾ ਹੈ ਕਿ ਬੀਤੇ ਦਿਨ ਵੀ ਇਕ ਵਿਅਕਤੀ ਦੀ ਮੌਤ ਸਵਾਇਨ ਫਲੂ ਦੇ ਕਾਰਨ ਹੋਈ ਸੀ। ਫਿਲਹਾਲ ਪ੍ਰਸ਼ਾਸਨ ਨੂੰ ਚਾਹੀਦਾ ਹੈ ਕਿ ਉਹ ਲੋਕਾਂ ਨੂੰ ਇਸ ਸਮੱਸਿਆ ਤੋਂ ਨਿਜਾਤ ਪਾਉਣ ਲਈ ਜਾਗਰੂਕ ਕਰਨ।

LEAVE A REPLY