ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਫਿਰੋਜਪੁਰ ਚ ਪੁਲਿਸ ਨੇ ਕਰੀਬ 2 ਲੋਕਾਂ ਨੂੰ ਜਾਅਲੀ ਕਰੰਸੀ ਨਾਲ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਪੁਲਿਸ ਨੇ ਕਰੀਬ 94000 ਦੀ ਜਾਅਲੀ ਕਰੰਸੀ ਸਮੇਤ ਦੋ ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ।

Currency

ਪੁਲਿਸ ਅਧਿਕਾਰਿਆ ਨੇ ਦੱਸਿਆ ਹੈ ਕਿ ਉਹਨਾਂ ਨੇ 2000, 500 ਅਤੇ 200 ਦੇ ਨੋਟਾਂ ਨੂੰ ਬਰਾਮਦ ਕੀਤਾ ਹੈ। ਨਾਲ ਹੀ ਉਹਨਾਂ ਨੇ ਇਹ ਦੱਸਿਆ ਕਿ ਗ੍ਰਿਫਤਾਰ ਕੀਤੇ ਗਏ ਲੋਕ ਬਾਜਾਰ ਵਿੱਚ ਇਹਨਾਂ ਨੋਟਾਂ ਨੂੰ ਲਿਆਕੇ ਚਲਾਉਂਦੇ ਸੀ। ਫਿਲਹਾਲ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY