ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਗੁਰਦਾਸਪੁਰ ਦੇ ਫਤਿਹਗੜ੍ਹ ਚੁੜੀਆ ਵਿੱਚ ਚੌਂਕੀ ਇੰਚਾਰਜ ਦੀ ਸ਼ੱਕੀ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਚੌਂਕੀ ਇੰਚਾਰਜ ਦੀ ਗੋਲੀ ਲੱਗਣ ਕਾਰਨ ਮੌਕੇ ਤੇ ਹੀ ਮੌਤ ਹੋ ਗਈ।

Police officer

ਹਾਲਾਂਕਿ ਇਹ ਨਹੀਂ ਪਤਾ ਚੱਲ ਪਾਇਆ ਹੈ ਕਿ ਚੌਕੀ ਇੰਚਾਰਜ ਨੂੰ ਗੋਲੀ ਕਿਸ ਤਰ੍ਹਾਂ ਲੱਗੀ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਤੇ ਮਾਮਲੇ ਦੀ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY