ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਵੱਲੋਂ ਬੀਤੇ ਦਿਨ ਇਹ ਐਲਾਨ ਕੀਤਾ ਗਿਆ ਸੀ ਕਿ 1984 ਸਿੱਖ ਕਤਲੇਆਮ ਮਾਮਲੇ ਦੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਵਾਸਤੇ ਸਮੁੱਚੀ ਸਿੱਖ ਕੌਮ ਸਾਰੇ ਗੁਰੂ ਘਰਾਂ ਵਿਖੇ 10 ਤਰੀਕ ਨੂੰ ਸਵੇਰੇ ਅਰਦਾਸ ਕਰੇ | ਇਸੇ ਸਬੰਧ ਵਿਚ ਅੱਜ ਸ੍ਰੀ ਅਕਾਲ ਤਖਤ ਵਿਖੇ ਵੀ ਅਰਦਾਸ ਕੀਤੀ ਗਈ |

Watch Video

LEAVE A REPLY