ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਫਿਰੋਜਪੁਰ ਵਿੱਚ ਕਾਂਗਰਸ ਸਰਕਾਰ ਖਿਲਾਫ ਜਮਕੇ ਪ੍ਰਦਰਸ਼ਨ ਕੀਤਾ ਗਿਆ। ਦੱਸ ਦਈਏ ਕਿ PSEB ਦੇ ਮੁਲਾਜ਼ਮਾਂ ਵੱਲੋਂ ਮਨਪ੍ਰੀਤ ਬਾਦਲ ਦਾ ਵਿਰੋਧ ਕੀਤਾ ਗਿਆ।

Punjab School education Board  ਇਸ ਦੌਰਾਨ ਉਹਨਾਂ ਨੇ ਮਨਪ੍ਰੀਤ ਬਾਦਲ ਨੂੰ ਕਾਲੀਆਂ ਝੰਡੀਆਂ ਵੀ ਦਿਖਾਇਆ। ਦੱਸ ਦਈਏ ਕਿ ਮਨਪ੍ਰੀਤ ਬਾਦਲ ਨਵੇਂ ਬਣੇ ਪੰਚਾਂ ਸਰਪੰਚਾਂ ਨੂੰ ਸਹੁੰ ਚੁਕਾਉਣ ਲਈ ਗਏ ਸੀ

Punjab School education Board

ਇਸ ਦੌਰਾਨ ਹੀ ਕਾਂਗਰਸ ਸਰਕਾਰ ਖਿਲਾਫ PSEB ਵੱਲੋਂ ਪ੍ਰਦਰਸ਼ਨ ਕੀਤਾ ਗਿਆ।

LEAVE A REPLY