ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਖਬਰ ਮੋਗਾ ਤੋਂ ਜਿੱਥੇ’ ਭਿਆਨਕ ਸੜਕ ਹਾਦਸਾ ਵਾਪਰਿਆ | ਇਕ ਤੇਜ਼ ਰਫਤਾਰ ਟਰੱਕ ਨੇ 4 ਲੋਕਾਂ ਨੂੰ ਰੌਂਦਿਆ | ਜਿਸਦੇ ਚੱਲਦੇ ਹਾਦਸੇ ’ਚ 2 ਲੋਕਾਂ ਦੀ ਮੌਤ ਹੋ ਗਿਆ | ਅਤੇ ਬਾਕਿ ਲੋਕਾਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ | ਕ੍ਰੇਨ ਦੀ ਮਦਦ ਨਾਲ ਲਾਸ਼ਾਂ ਨੂੰ ਬਾਹਰ ਕੱਢਿਆ ਗਿਆ |

Watch Video

LEAVE A REPLY