ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:- ਬੇਅਦਬੀ ਮਾਮਲੇ ਲਈ ਬਣਾਈ ਗਈ SIT ਟੀਮ ਨੇ ਬੇਅਦਬੀ ਮਾਮਲਿਆਂ ਤੇ ਕਾਰਵਾਈ ਕਰਦੇ ਹੋਏ ਡਾਕਟਰਾਂ ਨਾਲ ਪੁੱਛਗਿੱਛ ਕੀਤੀ।

behbal kalan

behbal kalan

ਦੱਸ ਦਈਏ ਕਿ SIT ਟੀਮ ਦੇ ਅਧਿਕਾਰੀਆਂ ਨੇ ਉਹਨਾਂ ਡਾਕਟਰਾਂ ਦੇ ਨਾਲ ਮੁਲਾਕਾਤ ਕੀਤੀ ਸੀ ਜਿਹਨਾਂ ਨੇ ਬੇਅਦਬੀ ਮਾਮਲੇ ਦੌਰਾਨ ਜਖਮੀ ਹੋਏ ਲੋਕਾਂ ਦਾ ਇਲਾਜ ਕੀਤਾ ਸੀ। SIT ਨੇ ਕਰੀਬ 4 ਡਾਕਟਰਾਂ ਤੋਂ ਪੁੱਛਗਿੱਛ ਕੀਤੀ ਹੈ।

LEAVE A REPLY