ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅਕਾਲੀ ਪ੍ਰਧਾਨ ਸੁਖਬੀਰ ਬਾਦਲ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ | ਅਕਾਲੀ ਵਰਕਰਾਂ ਨਾਲ ਕਰ ਰਹੇ ਨੇ ਬੈਠਕ | ਲੌਕਸਭਾ ਚੋਣਾਂ ਨੂੰ ਲੈਕੇ ਚਰਚਾ | ਗਿੱਦੜਬਾਹਾ ਵਿਖੇ ਅੱਜ ਸੁਖਬੀਰ ਸਿੰਘ ਬਾਦਲ ਵਲੋਂ ਹਲਕਾ ਇੰਚਾਰਜ ਹਰਦੀਪ ਸਿੰਘ ਡਿੰਪੀ ਢਿੱਲੋਂ ਦੇ ਗ੍ਰਹਿ ਵਿਖੇ ਵਰਕਰ ਮੀਟਿੰਗ ਕੀਤੀ ਗਈ।

ਇਸ ਮੌਕੇ ਇਹ ਵਰਕਰਾਂ ਨਾਲ ਵਿਚਾਰ ਵਿਟਾਂਦਰਾ ਕਰ ਰਹੇ ਹਨ।ਇਸ ਮੌਕੇ ਉਹਨਾਂ ਨੇ ਮਾਘੀ ਮੇਲੇ ਤੇ ਵੱਡੀ ਗਿਣਤੀ ਵਿਚ ਵਰਕਰ ਨੂੰ ਪਹੁੰਚਣ ਦੀ ਅਪੀਲ ਕੀਤੀ |

Watch Video

LEAVE A REPLY