ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼:-ਫਿਰੋਜਪੁਰ ਦੇ ਪਿੰਡ ਆਸਲ ਤੋਂ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਤਿੰਨ ਲੋਕਾਂ ਦਾ ਕਤਲ ਕਰ ਇਕ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਹੈ। ਮਿਲੀ ਜਾਣਕਾਰੀ ਦੇ ਅਨੁਸਾਰ ਇਕ ਵਿਅਕਤੀ ਨੇ ਤਿੰਨ ਲੋਕਾਂ ਦਾ ਬਹੁਤ ਹੀ ਬੇਹਰਿਮੀ ਢੰਗ ਨਾਲ ਕਤਲ ਕਰ ਦਿੱਤਾ ਗਿਆ ਹੈ।

Murder  ਦੱਸਿਆ ਜਾ ਰਿਹਾ ਹੈ ਕਿ ਤੇਜਧਾਰ ਹਥਿਆਰ ਨਾਲ ਇਕ ਔਰਤ ਅਤੇ ਦੋ ਬੱਚਿਆ ਦਾ ਬੇਹਰਿਮੀ ਨਾਲ ਕਤਲ ਕਰ ਦਿੱਤਾ ਗਿਆ। ਉੱਥੇ ਹੀ ਮੌਕੇ ਤੇ ਪਹੁੰਚੀ ਪੁਲਿਸ ਦਾ ਕਹਿਣਾ ਹੈ ਕਿ ਇਕ ਵਿਅਕਤੀ ਨੇ ਆਪਣੀ ਪਤਨੀ ਅਤੇ ਬੱਚਿਆ ਦਾ ਕਤਲ ਕਰ ਫਰਾਰ ਹੋ ਗਿਆ ਹੈ।

Murder

ਕਿਹਾ ਜਾ ਰਿਹਾ ਹੈ ਕਿ ਵਿਅਕਤੀ ਨਸ਼ੇ ਦਾ ਆਦੀ ਸੀ  ਨਾਲ ਉਸ ਤੇ ਕਾਫੀ ਕਰਜਾ ਜਿਸ ਕਾਰਨ ਉਸਨੇ ਇਸ ਵੱਡੀ ਵਾਰਦਾਤ ਨੂੰ ਅੰਜਾਮ ਦਿੱਤਾ। ਫਿਲਹਾਲ ਪੁਲਿਸ ਵੱਲੋਂ ਆਰੋਪੀ ਦੀ ਤਲਾਸ਼ ਕੀਤੀ ਜਾ ਰਹੀ ਹੈ।

LEAVE A REPLY