ਔਨਲਾਈਨ ਡੈਸਕ/ਲਿਵਿੰਗ ਇੰਡੀਆ ਨਿਊਜ਼: ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇਨ੍ਹਾਂ ਖਬਰਾਂ ਤੋਂ ਇਨਕਾਰ ਕੀਤਾ ਹੈ ਕਿ ਉਨ੍ਹਾਂ ਨੇ ਆਪਣੇ ਰੂਸੀ ਹਮਰੁਤਬਾ ਵਲਾਦਿਮੀਰ ਪੁਤਿਨ ਨਾਲ ਹੋਈਆਂ ਮੁਲਾਕਾਤਾਂ ਦਾ ਬਿਊਰਾ ਸਾਂਝਾ ਨਹੀਂ ਕੀਤਾ |

trump

 ‘ਮੁਲਾਕਾਤਾਂ ਦਾ ਬਿਊਰਾ ਨਹੀਂ ਕੀਤਾ ਸਾਂਝਾ’ 

ਉਨ੍ਹਾਂ ਆਖਿਆ ਕਿ ਉਨਾਂ ਬਿਊਰਿਆਂ ਨੂੰ ਜਾਰੀ ਕਰਨ ‘ਚ ਉਨ੍ਹਾਂ ਨੂੰ ਕੋਈ ਸਮੱਸਿਆ ਨਹੀਂ ਹੈ | ਟਰੰਪ ਨੇ ਫਾਕਸ ਨਿਊਜ਼ ਨੂੰ ਬਿਆਨ ਦਿੰਦੇ ਹੋਏ ਕਿਹਾ ਕਿ ਬਹੁਤ ਚੰਗਾ, ਮੈਂ ਕਰਾਂਗਾ ਉਨ੍ਹਾਂ ਨੇ ਵਾਸ਼ਿੰਗਟਨ ਪੋਸਟ ਵੱਲੋਂ ਇਕ ਖਬਰ ਪ੍ਰਕਾਸ਼ਿਤ ਕੀਤੇ ਜਾਣ ਤੋਂ ਬਾਅਦ ਇਹ ਗੱਲ ਕਹੀ |

LEAVE A REPLY